Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Agochar. 1. ਉਹਲੇ। 2. ਇੰਦਰੀਆਂ ਤੋਂ ਨਾ ਲਖਿਆ ਜਾਣ ਵਾਲਾ, ਜੋ ਇੰਦ੍ਰੀਆਂ ਦਾ ਵਿਸ਼ਾ ਨਹੀਂ, ਵਾਹਿਗੁਰੂ। 1. out of sight, invisible. 2. incomprehensible, beyond comprehension, unapprehensive. ਉਦਾਹਰਨਾ: 1. ਕਬਹੁ ਨ ਹੋਵਹੁ ਦ੍ਰਿਸਟਿ ਅਗੋਚਰ ਜੀਅ ਕੈ ਸੰਗਿ ਬਸੇ ॥ Raga Bilaaval 5, 109, 1:2 (P: 826). 2. ਅਗਮ ਅਗੋਚਰ ਪ੍ਰਭ ਅਬਿਨਾਸੀ ਪੂਰੇ ਗੁਰ ਤੇ ਜਾਤੇ ॥ Raga Gaurhee 5, 128, 2:2 (P: 207).
|
SGGS Gurmukhi-English Dictionary |
[Sk. adj.] Yond reach of the senses
SGGS Gurmukhi-English Data provided by
Harjinder Singh Gill, Santa Monica, CA, USA.
|
Mahan Kosh Encyclopedia |
ਵਿ. ਜੋ ਗੋ (ਇੰਦ੍ਰੀਆਂ) ਦਾ ਵਿਸ਼ਾ ਨਾ ਹੋਵੇ. “ਅਗਮ ਅਗੋਚਰ ਅਲਖ ਅਪਾਰਾ.” (ਬਿਲਾ ਮਃ ੧) 2. ਜੋ ਪ੍ਰਤੱਖ ਨਾ ਭਾਸੇ। 3. ਗੁਪਤ. ਲੋਪ. “ਕਬਹੁ ਨ ਹੋਵਹੁ ਦ੍ਰਿਸਟਿ ਅਗੋਚਰ.” (ਬਿਲਾ ਮਃ ੫) 4. ਜਿਵੇਂ- ਕ੍ਰਿਤਘਨ ਦੀ ਥਾਂ ਅਕਿਰਤਘਨ ਸ਼ਬਦ ਹੈ, ਤਿਵੇਂ- ਹੀ ਗੋਚਰ ਦੀ ਥਾਂ ਅਗੋਚਰ ਸ਼ਬਦ ਆਉਂਦਾ ਹੈ. “ਜੋ ਕਛੁ ਦ੍ਰਿਸਟਿ ਅਗੋਚਰ ਆਵਤ। ਤਾਂ ਕਹੁ ਮਨ ਮਾਯਾ ਠਹਿਰਾਵਤ.” (ਚੌਬੀਸਾਵ). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|