Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
An⒰. ਅਨਾਜ। corn, grain, provision. ਉਦਾਹਰਨ: ਜਿਸੁ ਕਾ ਅਨੁ ਧਨੁ ਸਹਜਿ ਨ ਜਾਨਾ ॥ Raga Aaasaa 1, Asatpadee 6, 7:1 (P: 414).
|
SGGS Gurmukhi-English Dictionary |
staple food of grain.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
Mahan Kosh Encyclopedia |
ਨਾਮ/n. ਅੰਨ. ਅਨਾਜ. “ਅਨੁ ਧਨੁ ਬਹੁਤਾ ਊਪਜੈ.” (ਸਵਾ ਮਃ ੩) 2. ਸੰ. ਉਪ. ਇਹ ਜਦ ਸ਼ਬਦਾਂ ਦੇ ਮੁੱਢ ਲਗਦਾ ਹੈ, ਤਦ ਪਿੱਛੇ, ਤੁੱਲ, ਸਾਥ, ਹਰਇੱਕ (ਪ੍ਰਤ੍ਯੇਕ), ਬਾਰੰਬਾਰ ਆਦਿ ਅਰਥ ਜਣਾਉਂਦਾ ਹੈ, ਜਿਵੇਂ- ਅਨੁਗਾਮੀ ਅਨੁਦਿਨ ਅਨੁਰੂਪ ਆਦਿ। 3. ਦੇਖੋ- ਅਣੁ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|