Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Itaa. ਮਿੱਟੀ ਦੀ ਆਇਤਾਕਾਰ ਆਕਾਰ ਦੀ ਵਸਤੂ ਜਿਸ ਨੂੰ ਅਗਨੀ ਵਿਚ ਪਕਾ ਕੇ ਅਥਵਾ ਕਚਿਆਂ ਹੀ ਭਵਨ ਜਾਂ ਹੋਰ ਉਸਾਰੀ ਲਈ ਵਰਤਿਆਂ ਜਾਂਦਾ ਹੈ। bricks. ਉਦਾਹਰਨ: ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ ॥ Raga Aaasaa 1, Vaar 6ਸ, 1, 2:2 (P: 466).
|
|