Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Upjæ. ਪੈਦਾ ਹੁੰਦਾ ਹੈ, ਉਪਜਦਾ ਹੈ । is produced, comes up, arises. ਉਦਾਹਰਨ: ਨਉ ਨਿਧਿ ਉਪਜੈ ਨਾਮੁ ਏਕੁ ਕਰਮਿ ਪਵੈ ਨੀਸਾਣੁ ॥ Raga Sireeraag 1, 13, 2:3 (P: 19).
|
SGGS Gurmukhi-English Dictionary |
happens, comes into existence.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
Mahan Kosh Encyclopedia |
ਦੇਖੋ- ਉਪਜਨ। 2. ਵ੍ਰਿੱਧੀ ਪ੍ਰਾਪਤ ਕਰਦਾ ਹੈ. ਕਾਮਯਾਬ ਹੁੰਦਾ ਹੈ। 3. ਫ਼ਤੇ ਪਾਉਂਦਾ ਹੈ. ਜਿੱਤਦਾ ਹੈ. “ਖੋਜੀ ਉਪਜੈ, ਬਾਦੀ ਬਿਨਸੈ.” (ਮਲਾ ਮਃ ੧) ਖੋਜੀ ਜਿੱਤਦਾ ਹੈ ਵਾਦੀ ਹਾਰਦਾ ਹੈ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|