Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Aisee. ਅਜਿਹੀ, ਇਸ ਪ੍ਰਕਾਰ ਦੀ । such, of that kind. ਉਦਾਹਰਨਾ: 1. ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਕਮਲੇਹਿ ॥ Raga Sireeraag 1, Asatpadee 11, 1:1 (P: 59). ਕਹਤ ਕਬੀਰੁ ਸੁਨਹੁ ਰੇ ਸੰਤਹੁ ਅਬ ਐਸੀ ਬਨਿ ਆਈ ॥ Raga Gaurhee, Kabir, 49, 3:1 (P: 333).
|
Mahan Kosh Encyclopedia |
ਅਜੇਹੀ. “ਐਸੀ ਕ੍ਰਿਪਾ ਕਰਹੁ ਪ੍ਰਭੁ ਨਾਨਕ.” (ਬਾਵਨ). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|