Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Kaabé. ਮੱਕੇ ਵਿਚ ਮੁਸਲਮਾਨਾਂ ਦਾ ਕੇਂਦਰੀ ਧਰਮ ਸਥਾਨ। a pious place of Muslims in Makka. ਉਦਾਹਰਨ: ਸੇਖ ਸਬੂਰੀ ਬਾਹਰਾ ਕਿਆ ਹਜ ਕਾਬੇ ਜਾਇ ॥ Salok, Kabir, 185:1 (P: 1374).
|
|