Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Charṇee. ਉਦਾਹਰਨ: ਹਰਿ ਹਾਰੁ ਕੰਠਿ ਜਿਨੀ ਪਹਿਰਿਆ ਗੁਰ ਚਰਣੀ ਚਿਤੁ ਲਾਇ ॥ (ਚਰਨਾਂ ਵਿਚ). Raga Sireeraag 3, 35, 4:1 (P: 26).
|
SGGS Gurmukhi-English Dictionary |
on/at feet, at service, by devoting to.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
Mahan Kosh Encyclopedia |
ਦੂਜੀ ਵਿਭਕ੍ਤਿ. ਚਰਣਾਂ ਨੂੰ. “ਚਰਣੀ ਲਾਗੈ ਤ ਮਹਲੁ ਪਾਵੈ.” (ਗਉ ਅ: ਮਃ ੩) 2. ਤ੍ਰਿਤੀਯਾ. ਚਰਣਾਂ ਦ੍ਵਾਰਾ. ਪੈਰਾਂ ਨਾਲ. “ਚਰਣੀ ਚਲਉ ਮਾਰਗਿ ਠਾਕੁਰ ਕੈ.” (ਸਾਰ ਮਃ ੫) 3. ਸਪ੍ਤਮੀਂ. ਚਰਣੋਂ ਮੇਂ. ਦੇਖੋ- ਚਰਨੀ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|