Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Jithæ. ਜਿਸ ਸਥਾਨ ਤੇ। where. ਉਦਾਹਰਨ: ਜਿਥੈ ਬਹਿ ਸਮਝਾਈਐ ਤਿਥੈ ਕੋਇ ਨ ਚਲਿਓ ਨਾਲਿ ॥ Raga Sireeraag 1, 3, 2:2 (P: 15). ਗੁਰ ਕਿਰਪਾ ਤੇ ਜਾਣਿਆ ਜਿਥੈ ਤੁਧੁ ਆਪੁ ਬੁਝਾਇਆ ॥ (ਭਾਵ ਜਿਸ ਮਨੁੱਖ ਦੇ ਅੰਦਰ). Raga Aaasaa 1, Vaar 11:4 (P: 469). ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥ (ਭਾਵ ਹਰ ਥਾਂ). Raga Vadhans 4, Vaar 5:3 (P: 588).
|
SGGS Gurmukhi-English Dictionary |
[P. adv.] Where, wherever
SGGS Gurmukhi-English Data provided by
Harjinder Singh Gill, Santa Monica, CA, USA.
|
Mahan Kosh Encyclopedia |
ਕ੍ਰਿ.ਵਿ. ਜਿੱਥੇ. ਜਿਸ ਸ੍ਥਾਨ ਮੇਂ. ਜਹਾਂ. “ਜਿਥੈ ਜਾਇ ਬਹੈ ਮੇਰਾ ਸਤਿਗੁਰੂ, ਸੋ ਥਾਨੁ ਸੁਹਾਵਾ.” (ਆਸਾ ਛੰਤ ਮਃ ੪). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|