Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Ṫis⒰. ਉਸ, ਉਨ੍ਹਾਂ । him, them. ਉਦਾਹਰਨ: ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥ Japujee, Guru Nanak Dev, 6:1 (P: 2). ਊਡੇ ਉਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ (ਉਸ ਭਾਵ ਕੂੰਜਾਂ). Raga Goojree 5, Sodar, 5, 3:1 (P: 10).
|
SGGS Gurmukhi-English Dictionary |
[Var.] From Tisa
SGGS Gurmukhi-English Data provided by
Harjinder Singh Gill, Santa Monica, CA, USA.
|
Mahan Kosh Encyclopedia |
ਪੜਨਾਂਵ/pron. ਉਸ. “ਤਿਸੁ ਊਪਰਿ ਮਨ ਕਰਿ ਤੂ ਆਸਾ.” (ਗਊ ਮਃ ੫). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|