Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Ṫeeh. ਤੀਸ, ਗਿਣਤੀ ਦਾ ਇਕ ਇਕਾਈ। thirty, a unit of number. ਉਦਾਹਰਨ: ਤੀਹ ਕਰਿ ਰਖੇ ਪੰਜ ਕਰਿ ਸਾਥੀ ਨਾਉ ਸੈਤਾਨੁ ਮਤੁ ਕਟਿ ਜਾਈ ॥ Raga Sireeraag 1, 27, 4:1 (P: 28).
|
SGGS Gurmukhi-English Dictionary |
thirty, 30.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
English Translation |
adj. thirty.
|
Mahan Kosh Encyclopedia |
ਨਾਮ/n. ਤੇਹ. ਤ੍ਰਿਖਾ। 2. ਤ੍ਰਿੰਸ਼ਤ. ਤੀਸ। 3. ਤੀਸ ਸੰਖ੍ਯਾ ਵਾਲੀ ਵਸ੍ਤੁ. “ਤੀਹ ਕਰਿ ਰਖੇ, ਪੰਜ ਕਰਿ ਸਾਥੀ.” (ਸ੍ਰੀ ਮਃ ੧) ਤੀਸ ਰੋਜ਼ੇ ਰੱਖੇ ਅਤੇ ਪੰਜ ਨਮਾਜ਼ਾਂ ਨੂੰ ਸਾਥੀ ਬਣਾਇਆ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|