Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Ḋaa-i-aa. ਬੱਚੇ ਨੂੰ ਖਿਡਾਉਣ ਤੇ ਪਾਲਣ ਵਾਲਾ। male nurse. ਉਦਾਹਰਨ: ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ Japujee, Guru Nanak Dev, 38ਸ:2 (P: 8).
|
Mahan Kosh Encyclopedia |
ਨਾਮ/n. ਬਾਲਕ ਨੂੰ ਪਾਲਣ ਅਤੇ ਖਿਡਾਉਣ ਵਾਲਾ. “ਦਿਵਸੁ ਰਾਤਿ ਦੁਇ ਦਾਈ ਦਾਇਆ.” (ਜਪੁ). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|