Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Ḋaaj⒰. ਦਹੇਜ਼, ਪਿਤਾ ਵਲੋਂ ਵਿਆਹ ਸਮੇਂ ਬੇਟੀ ਨੂੰ ਦਿੱਤਾ ਜਾਂਦਾ ਸਾਮਾਨ। dowry. ਉਦਾਹਰਨ: ਹੋਰਿ ਮਨਮੁਖ ਦਾਜੁ ਜਿ ਰਖਿ ਦਿਖਾਲਹਿ ਸੁ ਕੂੜੁ ਅਹੰਕਾਰੁ ਕਚੁ ਪਾਜੋ ॥ Raga Sireeraag 4, Chhant 1, 4:5 (P: 79).
|
Mahan Kosh Encyclopedia |
(ਦਾਜ) ਸਿੰਧੀ. ਡਾਜੁ. ਅ਼. [جہیز] ਜਹੇਜ਼. ਸੰ. ਦਾਯ. ਉਹ ਧਨ ਆਦਿ ਪਦਾਰਥ, ਜੋ ਵਿਆਹ ਸਮੇਂ ਕੰਨ੍ਯਾ ਨੂੰ ਪਿਤਾ, ਭ੍ਰਾਤਾ ਆਦਿ ਸੰਬੰਧੀਆਂ ਵੱਲੋਂ ਮਿਲੇ. ਦਹੇਜ. Dowry. “ਹੋਰਿ ਮਨਮੁਖ ਦਾਜੁ ਜਿ ਰਖਿ ਦਿਖਾਲਹਿ ਸੁ ਕੂੜੁ ਅਹੰਕਾਰੁ ਕਚੁਪਾਜੋ.” (ਸ੍ਰੀ ਛੰਤ ਮਃ ੪). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|