Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Ḋʰi-aan. 1. ਸਿਮਰਨ, ਪ੍ਰਭੂ ਯਾਦ। 2. ਖਿਆਲ। 1. meditation, contemplation. 2. reflect, remember.
ਉਦਾਹਰਨਾ:
1. ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥ Japujee, Guru Nanak Dev, 28:1 (P: 6).
ਉਦਾਹਰਨ:
ਨਾਮ ਕੇ ਧਾਰੇ ਸੁਨਨ ਗਿਆਨ ਧਿਆਨ ॥ (ਸੁਰਤ ਜੋੜਨੀ). Raga Gaurhee 5, Sukhmanee 16, 5:4 (P: 284).
2. ਮਨ ਆਠ ਪਹਰ ਕਰਿ ਤਿਸ ਕਾ ਧਿਆਨ ॥ Raga Gaurhee 5, Sukhmanee 6, 5:2 (P: 270).

SGGS Gurmukhi-English Dictionary
[Sk. n.] Attention, meditation
SGGS Gurmukhi-English Data provided by Harjinder Singh Gill, Santa Monica, CA, USA.

English Translation
n.m. attention, care, watch; cogitation, meditation, reflection, contemplation, remembrance.

Mahan Kosh Encyclopedia

(ਧਿਆਨੁ) ਸੰ. ਧ੍ਯੈ ਧਾਤੁ ਦਾ ਅਰਥ ਹੈ ਸੋਚ ਵਿਚਾਰ, ਇਸ ਤੋਂ ਧ੍ਯਾਨ ਸ਼ਬਦ ਬਣਦਾ ਹੈ, ਜਿਸ ਦਾ ਅਰਥ ਹੈ ਕਿਸੇ ਵਸ੍‌ਤੁ ਵਿੱਚ ਵ੍ਰਿੱਤਿ ਦਾ ਲਿਵਲੀਨ ਕਰਨਾ. ਚਾਰੇ ਪਾਸਿਓਂ ਮਨ ਨੂੰ ਰੋਕਕੇ ਇੱਕ ਵਿਸ਼ਯ ਤੇ ਟਿਕਾਉਣ ਦੀ ਕ੍ਰਿਯਾ. ਪਾਤੰਜਲ ਦਰਸ਼ਨ ਵਿੱਚ ਲਿਖਿਆ ਹੈ- ''तत्र प्रत्ययैकता ध्यानम्'' (ਯੋਗਸੂਤ੍ਰ, ੩-੨) “ਸੁਣਿਐ ਲਾਗੈ ਸਹਜਿ ਧਿਆਨੁ.” (ਜਪੁ) “ਧਿਆਨੀ ਧਿਆਨੁ ਲਾਵਹਿ.” (ਸ੍ਰੀ ਅ: ਮਃ ੫) 2. ਅੰਤਹਕਰਣ ਵਿੱਚ ਕਿਸੇ ਵਸਤੁ ਦਾ ਪ੍ਰਤੱਖ ਭਾਵ। 3. ਖਿਆਲ. ਚਿੰਤਨ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits