Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Néṫar. ਅਖਾਂ। eyes. ਉਦਾਹਰਨ: ਸਫਲੁ ਦਰਸਨੁ ਨੇਤ੍ਰ ਪੇਖਤ ਤਰਿਆ ॥ Raga Maajh 5, 17, 1:1 (P: 99).
|
SGGS Gurmukhi-English Dictionary |
[P. n.] Eye
SGGS Gurmukhi-English Data provided by
Harjinder Singh Gill, Santa Monica, CA, USA.
|
Mahan Kosh Encyclopedia |
ਨਾਮ/n. ਜੋ ਪਦਾਰਥਾਂ ਵੱਲ ਮਨ ਦੀ ਵ੍ਰਿੱਤੀ ਲੈ ਜਾਵੇ. ਨਯਨ. ਅੱਖ. ਚਸ਼ਮ. ਚਕ੍ਸ਼੍ਰ. “ਨੇਤ੍ਰ ਪੁਨੀਤ ਪੇਖਤ ਹੀ ਦਰਸ.” (ਗਉ ਮਃ ੫) 2. ਮਧਾਣੀ ਨੂੰ ਲਪੇਟੀ ਰੱਸੀ। 3. ਬਿਰਛ ਦੀ ਜੜ। 4. ਨਾੜੀ. ਰਗ। 5. ਰਬ। 6. ਦੋ ਸੰਖ੍ਯਾ ਬੋਧਕ, ਕ੍ਯੋਂਕਿ ਨੇਤ੍ਰ ਦੋ ਹੁੰਦੇ ਹਨ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|