Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Pėhar⒰. ਦਿਨ ਰਾਤ ਦਾ ਅਠਵਾਂ ਭਾਗ, ਤਿੰਨ ਘੰਟੇ ਦਾ ਸਮਾਂ, ਸਮੇਂ ਦੀ ਇਕ ਇਕਾਈ। unit of time, one eighth part of day and night, 3 hours duration. ਉਦਾਹਰਨ: ਪਹਿਲਾ ਪਹਰੁ ਧੰਧੈ ਗਇਆ ਦੂਜੈ ਭਰਿ ਸੋਇਆ ॥ (ਸਮੇਂ ਦੀ ਇਕ ਇਕਾਈ). Raga Sireeraag 5, 74, 3:1 (P: 43).
|
|