Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Paraan. 1. ਪ੍ਰਾਣਾਂ, ਸੁਆਸਾਂ, ਭਾਵ ਜੀਵਨ ਦਾ। 2. ਪ੍ਰਾਨੀ, ਮਨੁੱਖ (ਮਹਾਨਕੋਸ਼)। 1. life, very life. 2. soul, humanbeing. ਉਦਾਹਰਨਾ: 1. ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕਰਿਤਿ ਹਮਰੀ ਰਹਿਰਾਸਿ ॥ Raga Goojree 4, Sodar, 4, 1:2 (P: 10). ਕਿਉ ਮਨਹੁ ਬੇਸਾਰੀਐ ਨਿਮਖ ਨਹੀ ਟਾਰੀਐ ਗੁਣਵੰਤ ਪ੍ਰਾਨ ਹਮਾਰੇ ॥ (ਜੀਅ ਜਾਨ). Raga Sireeraag 5, Chhant 3, 2:3 (P: 80). ਪ੍ਰਾਨ ਗਏ ਕਹੁ ਕਾਕੀ ਮਾਇਆ ॥ (ਸੁਆਸ ਮੁੱਕ ਗਏ). Raga Gaurhee, Kabir, 8, 2:2 (P: 325). 2. ਪ੍ਰਾਨ ਤਰਨ ਕਾ ਇਹੈ ਸੁਆਉ ॥ Raga Gaurhee 5, Sukhmanee 22, 5:6 (P: 293).
|
SGGS Gurmukhi-English Dictionary |
[P. n.] Breath
SGGS Gurmukhi-English Data provided by
Harjinder Singh Gill, Santa Monica, CA, USA.
|
Mahan Kosh Encyclopedia |
ਦੇਖੋ- ਪ੍ਰਾਣ। 2. ਪ੍ਰਾਣੀ. ਜੀਵ. “ਪ੍ਰਾਨ ਤਰਨ ਕਾ ਇਹੈ ਸੁਆਉ.” (ਸੁਖਮਨੀ) 3. ਜੀਵਨ. ਜ਼ਿੰਦਗੀ. “ਕਰਹੁ ਪ੍ਰਾਨ ਨਿਜ ਕੋ ਕਲ੍ਯਾਨ.” (ਨਾਪ੍ਰ). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|