Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Bakree. ਇਕ ਚੌਟੰਗੀ ਮਦੀਨ ਪਸੂ, ਬਕਰੇ ਦਾ ਇਸਤ੍ਰੀ ਲਿੰਗ। goat. ਉਦਾਹਰਨ: ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥ Raga Sorath 4, 4, 2:3 (P: 606).
|
SGGS Gurmukhi-English Dictionary |
[P. n.] Goat
SGGS Gurmukhi-English Data provided by
Harjinder Singh Gill, Santa Monica, CA, USA.
|
Mahan Kosh Encyclopedia |
ਸੰ. ਬਰਕਰੀ. ਬਕਰੇ ਦੀ ਮਦੀਨ. ਅਜਾ. ਛੇਰੀ. “ਬਕਰੀ ਸਿੰਘੁ ਇਕਤੈ ਥਾਇ ਰਾਖੇ.” (ਸੂਹੀ ਮਃ ੪) “ਬਕਰੀ ਕਉ ਹਸਤੀ ਪ੍ਰਤਿਪਾਲੇ.” (ਰਾਮ ਮਃ ੫) ਕਮਜ਼ੋਰ ਦੀ ਬਲਵਾਨ (ਅਹੰਕਾਰੀ) ਪਾਲਨਾ ਕਰਦਾ ਹੈ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|