Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Bahuṛ⒤. ਫਿਰ। again. ਉਦਾਹਰਨ: ਸਚੀ ਨਦਰਿ ਨਿਹਾਲੀਐ ਬਹੁੜਿ ਨ ਪਾਵੈ ਤਾਉ ॥ Raga Sireeraag 1, 15, 2:3 (P: 19). ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥ Raga Bilaaval 5, Chhant 3, 1:5 (P: 847). ਇਕੁ ਖਿਨੁ ਹਿਰਦੈ ਸਾਂਤਿ ਨ ਆਵੈ ਜੋਗੀ ਬਹੁੜਿ ਬਹੁੜਿ ਉਠਿ ਧਾਵੈ ਜੀਉ ॥ (ਮੁੜ ਮੁੜ). Raga Maajh 5, 12, 3:3 (P: 98).
|
SGGS Gurmukhi-English Dictionary |
again.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
|