Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Baaᴺs⒰. ਘਾਹ ਦੀ ਜਾਤ ਦਾ ਇਕ ਪਤਲਾ ਲੰਮਾ ਬੂਟਾ ਜੋ ਪੋਰੀਆਂ ਵਾਲੇ ਲੰਮੇ ਤਨੇ ਵਾਲਾ ਬੂਟਾ ਜੋ ਵਿਚੋਂ ਪੋਲਾ ਹੁੰਦਾ ਹੈ। bamboo. ਉਦਾਹਰਨ: ਕਬੀਰ ਬਾਂਸੁ ਬਡਾਈ ਬੂਡਿਆ ਇਉ ਮਤ ਡੂਬਹੁ ਕੋਇ ॥ Salok, Kabir, 12:1 (P: 1365).
|
Mahan Kosh Encyclopedia |
ਦੇਖੋ- ਬਾਂਸ. “ਜਿਉ ਬਾਂਸੁ ਬਜਾਈ ਫੂਕ.” (ਸ. ਕਬੀਰ). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|