Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Baajaar. 1. ਬਾਜ਼ਾਰ, ਵੇਚਣ ਤੇ ਖਰੀਦ ਕਰਨ ਦਾ ਸਥਾਨ ਬਹੁਤ ਸਾਰੀਆਂ ਦੁਕਾਨਾਂ ਦਾ ਸਮੂਹ। 2. ਰਾਸਾਂ। 1. market, streets. 2. false show.
ਉਦਾਹਰਨਾ:
1. ਹਟ ਪਟਣ ਬਾਜਾਰ ਹੁਕਮੀ ਢਹਸੀਓ ॥ Raga Maajh 1, Vaar 8:2 (P: 141).
2. ਬਾਜਾਰੀ ਬਾਜਾਰ ਮਹਿ ਆਇ ਕਢਹਿ ਬਾਜਾਰ ॥ Raga Aaasaa 1, Vaar 4, Salok, 1, 2:4 (P: 464).

SGGS Gurmukhi-English Dictionary
[n.] (from Per. Bāzār) bazar, market
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਫ਼ਾ. [بازار] ਬਾਜ਼ਾਰ. ਨਾਮ/n. ਵੇਚਣ ਅਤੇ ਖਰੀਦਣ ਦਾ ਅਸਥਾਨ (market). 2. ਬਹੁਤ ਦੁਕਾਨਾਂ ਦਾ ਸਮੁਦਾਯ। 3. ਸੌੱਦਾ. ਲੈਣ ਦੇਣ ਦੀ ਸਾਮਗ੍ਰੀ. “ਬਾਜਾਰੀ ਬਾਜਾਰ ਮਹਿ ਆਇ ਕਢੈ ਬਾਜਾਰ.” (ਵਾਰ ਆਸਾ).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits