Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Maraṇ. ਮੌਤ, ਸਰੀਰ ਤੋਂ ਪ੍ਰਾਂਣਾ ਦਾ ਵਿਯੋਗ। death. ਉਦਾਹਰਨ: ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥ Raga Gaurhee 4, Sohlay, 4, 3:1 (P: 13).
|
SGGS Gurmukhi-English Dictionary |
[P. n.] Death
SGGS Gurmukhi-English Data provided by
Harjinder Singh Gill, Santa Monica, CA, USA.
|
Mahan Kosh Encyclopedia |
ਸੰ. ਨਾਮ/n. ਸ਼ਰੀਰ ਤੋਂ ਪ੍ਰਾਣਾਂ ਦਾ ਵਿਯੋਗ. ਮੌਤ. “ਮਰਣ ਲਿਖਾਇ ਆਏ, ਨਹੀ ਰਹਿਣਾ.” (ਗਉ ਮਃ ੧) 2. ਜ਼ਹਿਰ. ਵਿਸ਼। 2. ਗੁਰੁਮਤ ਅਨੁਸਾਰ ਹੌਮੈ ਦਾ ਤਿਆਗ. ਦੇਹਾਭਿਮਾਨ ਰਹਿਤ ਹੋਣ ਦੀ ਹਾਲਤ. ਦੇਖੋ- ਜੀਵਤਮਰਨਾ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|