Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Maajʰ. ਵਿਚ, ਭੀਤਰ ਅੰਦਰ। midst, within. ਉਦਾਹਰਨ: ਆਸ ਪਾਸ ਘਨ ਤੁਰਸੀ ਕਾ ਬਿਰਵਾ ਮਾਝ ਬਨਾਰਸਿ ਗਾਊਂ ਰੇ ॥ Raga Gaurhee, Kabir, 66, 1:1 (P: 338). ਪਿਤਾ ਹਮਾਰੇ ਪ੍ਰਗਟੇ ਮਾਝ ॥ Raga Bhairo 5, 22, 4:1 (P: 1141).
|
SGGS Gurmukhi-English Dictionary |
[1. n. 3. P. indecl.] The region of Mājhā in Punjab. A Rāginī of Megha Rāgā. In, within
SGGS Gurmukhi-English Data provided by
Harjinder Singh Gill, Santa Monica, CA, USA.
|
English Translation |
n.m. name of an Indian classical,musical measure.
|
Mahan Kosh Encyclopedia |
ਸੰ. ਮਧ੍ਯ. ਵਿੱਚ. ਭੀਤਰ. “ਮਾਝ ਬਨਾਰਸਿ ਗਾਊ ਰੇ.” (ਗਉ ਕਬੀਰ) 2. ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ. ਇਸ ਵਿੱਚ ਰਿਸ਼ਭ ਮੱਧਮ ਪੰਚਮ ਅਤੇ ਧੈਵਤ ਸ਼ੁੱਧ, ਗਾਂਧਾਰ ਅਤੇ ਨਿਸ਼ਾਦ ਦੋਵੇਂ ਸ਼ੁੱਧ ਅਤੇ ਕੋਮਲ ਲਗਦੇ ਹਨ. ਗ੍ਰਹਸੁਰ ਅਤੇ ਵਾਦੀ ਸ਼ੜਜ, ਸੰਵਾਦੀ ਰਿਸ਼ਭ ਅਤੇ ਅਨੁਵਾਦੀ ਗਾਂਧਾਰ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਰ ਹੈ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਮਾਝ ਦਾ ਨੰਬਰ ਦੂਜਾ ਹੈ. ਬਾਣੀਬਿਉਰੇ ਵਿੱਚ “ਬੁਧਪ੍ਰਕਾਸ਼ ਦਰਪਨ” ਦਾ ਹਵਾਲਾ ਦੇਕੇ ਲਿਖਿਆ ਹੈ- ਸਿਰੀ ਰਾਗ ਮਧੁ ਮਾਧਵੀ ਅਰ ਮਲਾਰ ਸੁਰ ਜਾਨ, ਇਨ ਮਿਲ ਮਾਝ ਬਖਾਨਹੀ ਲੀਜੋ ਗੁਨਿਜਨ ਮਾਨ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|