Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Meenaa. ਮੱਛੀ। fish. ਉਦਾਹਰਨ: ਮਨ ਪਿਆਰਿਆ ਜੀਉ ਮਿਤ੍ਰਾ ਹਰਿ ਜਲ ਮਿਲਿ ਜੀਵੇ ਮੀਨਾ ॥ (ਮੱਛੀ). Raga Sireeraag 5, Chhant 2, 5:2 (P: 80).
|
English Translation |
n.m. a type of precious stone of blue colour used in inset work.
|
Mahan Kosh Encyclopedia |
ਦੇਖੋ- ਮੀਣਾ। 2. ਅ਼. [مِنےٰ] ਮੱਕੇ ਤੋਂ ਤਿੰਨ ਮੀਲ ਦੇ ਫਾਸਲੇ ਪੁਰ ਇੱਕ ਪਹਾੜੀ ਟਿੱਬਾ, ਜਿੱਥੇ ਆਦਮ ਦੀ ਕ਼ਬਰ ਹੈ. ਦੇਖੋ- ਹੱਜ। 3. ਫ਼ਾ. [مِینا] ਨੀਲਾ ਪੱਥਰ. ਇਸ ਪੱਥਰ ਨੂੰ ਸੋਨੇ ਆਦਿ ਪੁਰ ਚੜ੍ਹਾਕੇ ਅਨੇਕ ਪ੍ਰਕਾਰ ਦੇ ਬੇਲ ਬੂਟੇ ਅਤੇ ਤਸਵੀਰਾਂ ਬਣਾਈਆਂ ਜਾਂਦੀਆਂ ਹਨ. ਦੇਖੋ- ਮੀਨਾਕਾਰੀ। 4. ਮੀਨ. ਮੱਛੀ. ਮੀਨ ਦਾ ਬਹੁਵਚਨ. “ਮੀਨਾ ਜਲਹੀਨ.” (ਆਸਾ ਮਃ ੫). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|