Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Vas ⒰. ਵਸ, ਨਿਵਾਸ ਕਰ, ਰਹੋ। live, dwell. “ਪੇਈਅੜੈ ਸਹੁ ਸੇਵਿ ਤੂੰ ਸਾਹੁਰੜੈ ਸੁਖਿ ਵਸੁ ॥” ਸਿਰੀ ੫, ੯੩, ੩:੧ (੫੦).
|
SGGS Gurmukhi-English Dictionary |
[Var.] From Vasa
SGGS Gurmukhi-English Data provided by
Harjinder Singh Gill, Santa Monica, CA, USA.
|
Mahan Kosh Encyclopedia |
ਸੰ. ਨਾਮ/n. ਧਨ। 2. ਰਤਨ। 3. ਸ੍ਵਰਣ. ਸ਼ੋਨਾ। 4. ਜਲ। 5. ਸੂਰਜ। 6. ਅਗਨਿ। 7. ਕਿਰਣ। 8. ਚਮਕ. ਪ੍ਰਕਾਸ਼। 9. ਅੱਠ ਗਣ ਦੇਵਤਾ, ਜਿਨ੍ਹਾਂ ਦੀ ਮਹਾਭਾਰਤ ਅਨੁਸਾਰ ਵਸੁ ਨਾਮ/n. ਹੈ- ਧਰ, ਧ੍ਰੁਵ, ਸੋਮ, ਵਿਸ਼ਨੁ, ਅਨਿਲ, ਅਨਲ, ਪ੍ਰਤ੍ਯੂਸ਼ ਅਤੇ ਪ੍ਰਭਾਸ. ਭਾਗਵਤ ਅਨੁਸਾਰ- ਦ੍ਰੋਣ, ਪ੍ਰਾਣ, ਧ੍ਰੁਵ, ਅਰਕ, ਅਗਨਿ, ਦੋਸ਼, ਵਾਸ੍ਤੁ ਅਤੇ ਵਿਭਾਵਸੁ. ਅਗਨਿ ਪੁਰਾਣ ਅਨੁਸਾਰ- ਆਪ, ਧ੍ਰੁਵ, ਸੋਮ, ਧਰ, ਅਨਿਲ, ਅਨਲ ਪ੍ਰਤ੍ਯਯ ਅਤੇ ਪ੍ਰਭਾਸ। 10. ਅੱਠ ਸੰਖ੍ਯਾ ਬੋਧਕ, ਕਿਉਂਕਿ ਵਸੁ ਦੇਵਤਾ ਅੱਠ ਹਨ। 11. ਵਿ. ਸਭ ਵਿੱਚ ਵਸਣ ਵਾਲਾ। 12. ਜਿਸ ਵਿੱਚ ਸਭ ਦਾ ਵਾਸ ਹੋਵੇ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|