Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Vicʰ ⒤. ਅੰਦਰ, ਭੀਤਰ, ਵਿਚ। in, upto (neck). “ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥” ਜਪੁ ੬:੩ (2) “ਸੇ ਸਿਰ ਕਾਤੀ ਮੁੰਨੀਅਨੑਿ ਗਲ ਵਿਚਿ ਆਵੈ ਧੂੜਿ ॥” (ਭਾਵ ਤਕ) ਆਸਾ ੧, ਅਸ ੧੧, ੧:੨ (੪੧੭).
|
SGGS Gurmukhi-English Dictionary |
in between, in.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
Mahan Kosh Encyclopedia |
ਬੀਚ. ਭੀਤਰ. ਅੰਦਰ. “ਵਿਚਿ ਸੰਗਤਿ ਹਰਿ ਪ੍ਰਭੁ ਵਰਤਦਾ.” (ਮਃ ੪ ਵਾਰ ਕਾਨ) “ਵਿਚਿ ਉਪਾਏ ਸਾਇਰਾ, ਤਿਨਾ ਭਿ ਸਾਰ ਕਰੇਇ.” (ਮਃ ੨ ਵਾਰ ਰਾਮ ੧) 2. ਸੰ. ਲਹਰ. ਤਰੰਗ. ਮੌਜ. ਇਸ ਦਾ ਰੂਪਾਂਤਰ ਵੀਚੀ ਭੀ ਹੈ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|