Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Suhaavṇaa. 1. ਸੋਭਾ ਵਾਲਾ, ਸੁੰਦਰ। 2. ਸੁਖਦਾਈ। 1. beauteous. 2. pleasing, pleasant. ਉਦਾਹਰਨਾ: 1. ਊਚਉ ਥਾਨੁ ਸੁਹਾਵਣਾ ਊਪਰਿ ਮਹਲੁ ਮੁਰਾਰਿ ॥ Raga Sireeraag 1, 12, 2:1 (P: 18). ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ ॥ Raga Aaasaa 1, Vaar 14:1 (P: 470). 2. ਸਚਾ ਪੁਰਖੁ ਅਲਖੁ ਸਬਦਿ ਸੁਹਾਵਣਾ ॥ Raga Maajh 1, Vaar 21:5 (P: 148).
|
SGGS Gurmukhi-English Dictionary |
1. beautiful, pleasing. 2. adorned.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
English Translation |
adj.m. same as ਸੁਹਾਉਣਾ.
|
Mahan Kosh Encyclopedia |
(ਸੁਹਾਵਨਾ, ਸੁਹਾਵਾੜਾ, ਸੁਹਾਵੜੀ, ਸੁਹਾਵਾ, ਸੁਹਾਵੀ) ਵਿ. ਸ਼ੋਭਨ. ਸੁੰਦਰ. ਸ਼ੋਭਾਵਾਨ. ਸ਼ੋਭਾ ਵਾਲੀ। 2. ਸੁਖਦਾਈ. “ਸੋਈ ਦਿਨਸ ਸੁਹਾਵੜਾ.” (ਵਾਰ ਗਉ ੨ ਮਃ ੫) “ਧੰਨੁ ਸੁਹਾਵਾ ਮੁਖ.” (ਆਸਾ ਮਃ ੫) “ਰੈਣਿ ਸੁਹਾਵੜੀ ਦਿਨਸੁ ਸੁਹੇਲਾ.” (ਮਾਝ ਮਃ ੫) “ਸੁਹਾਵੀ ਕਉਣੁ ਸੁ ਵੇਲਾ?” (ਵਡ ਮਃ ੫). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|