Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Mīṯẖ. 1. ਮਿਠਾ। 2. ਭਾਵ ਪਿਆਰਾ। 1. sweet. 2. dear.
ਉਦਾਹਰਨਾ:
1. ਹਰਿ ਕਾ ਨਾਮੁ ਅੰਮ੍ਰਿਤ ਰਸੁ ਚਾਖਿਆ ਮਿਲਿ ਸਤਿਗੁਰ ਮੀਠ ਰਸ ਗਾਨੇ ॥ Raga Gaurhee 4, 56, 2:2 (P: 170).
ਪ੍ਰਭ ਕਾ ਕੀਆ ਜਨ ਮੀਠ ਲਗਾਨਾ ॥ Raga Gaurhee 5, Sukhmanee 14, 8:5 (P: 282).
2. ਜਿਨ੍ਹ੍ਹ ਹਰਿ ਮੀਠ ਲਗਾਨਾ ਤੇ ਜਨ ਪਰਧਾਨਾ ਤੇ ਊਤਮ ਹਰਿ ਹਰਿ ਲੋਗ ਜੀਉ ॥ Raga Aaasaa 4, Chhant 10, 4:1 (P: 445).
ਜਿਨ ਸਤਿਗੁਰੁ ਪੁਰਖੁ ਜਿਨਿ ਹਰਿ ਪ੍ਰਭੁ ਪਾਇਆ ਮੋ ਕਉ ਕਰਿ ਉਪਦੇਸੁ ਹਰਿ ਮੀਠ ਲਗਾਵੈ ॥ Raga Goojree 4, 6, 1:1 (P: 494).

SGGS Gurmukhi-English Dictionary
[P. adj.] Sweet
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਮਿਸ਼੍ਟ. ਮਿੱਠਾ. ਪਿਆਰਾ. “ਮਨ ਮੀਠ ਤੁਹਾਰੋ ਕੀਓ.” (ਨਵ ਮਃ ੫).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits