Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
hiṯ(u). ਪਿਆਰ, ਪ੍ਰੇਮ। love.
ਉਦਾਹਰਨ:
ਕਸਿ ਕਸਵਟੀ ਲਾਈਐ ਪਰਖੇ ਹਿਤੁ ਚਿਤੁ ਲਾਇ ॥ Raga Sireeraag 1, Asatpadee 7, 4:1 (P: 57).

SGGS Gurmukhi-English Dictionary
[var.] From Hita
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

(ਹਿਤੂ) ਵਿ. ਹਿਤ ਚਾਹੁਣ ਵਾਲਾ. ਭਲਾ ਚਾਹੁਣ ਵਾਲਾ. ਮਿਤ੍ਰ। 2. ਸੰ. ਹੇਤੁ. ਨਾਮ/n. ਕਾਰਣ. ਸਬਬ. “ਪੀਲੇ ਪੀਲਾ ਹੋਇ ਮਿਲੈ ਹਿਤੁ ਜੇਹਾ ਵਿਸੈ.” (ਭਾਗੁ) ਜਲ ਪੀਲੇ ਪਦਾਰਥ ਨਾਲ ਪੀਲਾ ਹੋਜਾਂਦਾ ਹੈ, ਜੇਹਾ ਹੇਤੁ ਹੋਵੇ, ਤੇਹਾ (ਵਿਸੈ-ਵੈਸਾ ਹੀ) ਹੁੰਦਾ ਹੈ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits