Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Arath⒰. 1. ਮਾਹਣੇ, ਭਾਵ। 2. ਧਨ, ਸੰਪਤੀ। 3. ਜੀਵਨ ਦੇ ਚਾਰ ਪੁਰਸ਼ਾਰਥਾਂ ਵਿਚੋਂ ਇਕ। 1. aim. 2. riches. 3. wealth. ਉਦਾਹਰਨਾ: 1. ਬਿਨੁ ਗੁਰ ਅਰਥੁ ਬੀਚਾਰੁ ਨ ਪਾਇਆ ॥ Raga Gaurhee 1, 12, 2:3 (P: 154). 2. ਤਨੁ ਧਨੁ ਆਪਨ ਥਾਪਿਓ ਹਰਿ ਜਪੁ ਨ ਨਿਮਖ ਜਾਪਿਓ ਅਰਥੁ ਦ੍ਰਬੁ ਦੇਖੁ ਕਛੁ ਸੰਗਿ ਨਾਹੀ ਚਲਨਾ ॥ Raga Dhanaasaree 5, 30, 1:2 (P: 678). 3. ਮਨ ਇਛੇ ਫਲ ਪਾਵਹੁ ਸਭੈ ਫਲ ਪਾਵਹੁ ਧਰਮੁ ਅਰਥੁ ਕਾਮ ਮੋਖੁ ਜਨ ਨਾਨਕ ਹਰਿ ਸਿਉ ਮਿਲੇ ਹਰਿ ਭਗਤ ਤੋਰਾ ॥ Raga Saarang 4, 9, 2:4 (P: 1201).
|
SGGS Gurmukhi-English Dictionary |
1. meaning, understanding. 2. understand. 3. riches, wealth.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
|