Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Ambreek⒰. ਪੌਰਾਣਿਕ ਵਿਸ਼ਵਾਸ ਅਨੁਸਾਰ ਅਯੋਧਿਆ ਦਾ ਇਕ ਸੂਰਜਵੰਸ਼ੀ ਵਿਸ਼ਨੂੰ ਭਗਤ ਰਾਜਾ ਜਿਸ ਲਈ ਵਿਸ਼ਨੂੰ ਨੇ ਦੁਰਬਾਸਾ ਰਿਸ਼ੀ ਦਾ ਅਭਿਮਾਨ ਭੰਗ ਕੀਤਾ। according to mythology one of the devotee of Vishnoo Surajvanshi emperors of Ajodhya who broke the pride of Durbhasa Rishi. ਉਦਾਹਰਨ: ਜਾਂ ਚੈ ਘਰਿ ਨਿਕਟ ਵਰਤੀ ਅਰਜਨੁ ਧ੍ਰੂ ਪ੍ਰਹਲਾਦੁ ਅੰਬਰੀਕੁ ਨਾਰਦੁ ਨੇਜੈ ਸਿਧ ਬੁਧ ਗਣ ਗੰਧਰਬ ਬਾਨਵੈ ਹੇਲਾ ॥ Raga Malaar, Naamdev, 1, 5:1 (P: 1292).
|
|