Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Aalaap. ਉਚਾਰ। utter, sing.
ਉਦਾਹਰਨ:
ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ Raga Bilaaval 5, 85, 1:1 (P: 821).
ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ Raga Bilaaval 5, 85, 1:1 (P: 821).

SGGS Gurmukhi-English Dictionary
recitation; recites.

SGGS Gurmukhi-English dictionary created by Dr. Kulbir Singh Thind, MD, San Mateo, CA, USA.

Mahan Kosh Encyclopedia

ਸੰ. ਨਾਮ/n. ਕਥਨ. ਬਾਤਚੀਤ. ਸੰਭਾਖਣ। 2. ਸੰਗੀਤ ਅਨੁਸਾਰ ਸੁਰਾਂ ਦਾ ਸਾਧਨ. ਸੁਰਾਂ ਨਾਲ ਰਾਗ ਦੇ ਸਰੂਪ ਨੂੰ ਪ੍ਰਗਟ ਕਰਨ ਦੀ ਕ੍ਰਿਯਾ. “ਗੁਣ ਗੋਬਿੰਦ ਗਾਵਹੁ ਸਭਿ ਹਰਿਜਨ, ਰਾਗ ਰਤਨ ਰਸਨਾ ਆਲਾਪ.” (ਬਿਲਾ ਮਃ ੫).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits