Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Aasram. 1. ਜੀਵਨ ਦੇ ਚਾਰ ਭਾਗ; ਚਾਰ ਵਰਨ (ਜਾਤਾਂ) ਬ੍ਰਾਹਮਣ, ਖਤਰੀ, ਵੈਸ਼, ਸੂਦਰ। four stages of life; four divisions of humanity on the basis of their means of livelihood, four castes. ਉਦਾਹਰਨ: ਬਰਨ ਆਸ੍ਰਮ ਸਾਸਤ੍ਰ ਸੁਨਉ ਦਰਸਨ ਕੀ ਪਿਆਸ ॥ Raga Bilaaval 5, 61, 2:1 (P: 816).
|
SGGS Gurmukhi-English Dictionary |
the four stages of life; in Hinduism human life is divided into 4 stages (ਬ੍ਰਹਮ ਚਰਜ, ਗ੍ਰਿਹਸਥ, ਵਾਨਪ੍ਰਸਥ, ਸੰਨਿਆਸ): bachelorhood, married life, retired life, life of seclusion outside the mainstream (giving-up of house).
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
Mahan Kosh Encyclopedia |
ਸੰ. ਆਸ਼੍ਰਮ. ਨਾਮ/n. ਨਿਵਾਸ ਦਾ ਥਾਂ. ਰਹਿਣ ਦਾ ਟਿਕਾਣਾ. “ਚਰਨ ਕਮਲ ਗੁਰੁ ਆਸ੍ਰਮ ਦੀਆ.” (ਬਿਲਾ ਮਃ ੫) 2. ਹਿੰਦੂਮਤ ਅਨੁਸਾਰ ਜੀਵਨ ਦੀ ਅਵਸਥਾ, ਜਿਸ ਦੇ ਚਾਰ ਭੇਦ ਹਨ- ਬ੍ਰਹ੍ਮਚਰਯ, ਗ੍ਰਿਹਸ੍ਥ, ਵਾਨਪ੍ਰਸ੍ਥ, ਅਤੇ ਸੰਨ੍ਯਾਸ. “ਚਾਰ ਵਰਨ ਚਾਰ ਆਸ੍ਰਮ ਹਹਿ, ਜੋ ਹਰਿ ਧਿਆਵੈ ਸੋ ਪਰਧਾਨੁ.” (ਗੋਂਡ ਮਃ ੪) ਦੇਖੋ- ਚਾਰ ਆਸ੍ਰਮ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|