Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Iraᴺd. ਇਕ ਬੂਟਾ ਜਿਸ ਦੇ ਬੀਜ ਤੋਂ ਨਿਕਲਿਆ ਤੇਲ ਬਾਲਣ ਤੇ ਪੁਰਜ਼ਿਆਂ ਨੂੰ ਦੇਣ ਲਈ ਵਰਤਿਆ ਜਾਂਦਾ ਹੈ। ਇਹ ਤੇਲ ਦਵਾਈਆਂ ਦੇ ਰੂਪ ਵਿਚ ਵੀ ਇਸਤੇਮਾਲ ਹੁੰਦਾ ਹੈ। castor plant. ਉਦਾਹਰਨ: ਤੁਮ ਚੰਦਨ ਹਮ ਇਰੰਡ ਬਾਪੁਰੇ ਸੰਗਿ ਤੁਮਾਰੇ ਬਾਸਾ ॥ Raga Aaasaa Ravidas, 3, 1:1 (P: 486).
|
Mahan Kosh Encyclopedia |
ਦੇਖੋ- ਏਰੰਡ. “ਤੁਮ ਚੰਦਨ ਹਮ ਇਰੰਡ ਬਾਪੁਰੇ.” (ਆਸਾ ਰਵਿਦਾਸ). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|