Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Kamaᴺdl⒰. ਸਾਧੂਆਂ ਦੀ ਮੰਗਣ ਵਾਲੀ ਚਿਪੀ। begging bowl. ਉਦਾਹਰਨ: ਕਾਇ ਕਮੰਡਲੁ ਕਾਪੜੀਆ ਰੇ ਅਠਸਠਿ ਕਾਇ ਫਿਰਾਹੀ ॥ Raga Goojree, Trilochan, 1, 4:1 (P: 526).
|
SGGS Gurmukhi-English Dictionary |
begging bowl.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
Mahan Kosh Encyclopedia |
(ਕਮੰਡਲ) ਨਾਮ/n. ਜੋ ਕ (ਜਲ) ਦੀ ਸ਼ੋਭਾ ਨੂੰ ਗ੍ਰਹਿਣ ਕਰੇ ਅਤੇ ਘੇਰੇ. ਗੰਗਾ ਸਾਗਰ. ਟੂਟੀਦਾਰ ਲੋਟਾ। 2. ਫਕੀਰਾਂ ਦਾ ਜਲਪਾਤ੍ਰ, ਜੋ ਦਰਿਆਈ ਖੋਪੇ ਦਾ ਹੁੰਦਾ ਹੈ. ਚਿੱਪੀ. “ਰਾਜਨ ਸ਼੍ਰੀ ਰਘੁਨਾਥ ਕੇ ਬੈਰ ਕੁਮੰਡਲ ਛੋਡ ਕਮੰਡਲ ਲੀਨੇ.” (ਰਾਮਚੰਦ੍ਰਿਕਾ) “ਹਾਥ ਕਮੰਡਲੁ ਕਾਪੜੀਆ ਮਨਿ ਤ੍ਰਿਸਨਾ.” (ਮਾਰੂ ਅ: ਮਃ ੧). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|