Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Karvaṫ⒰. ਆਰਾ, ਲਕੜੀ ਚੀਰਨ ਵਾਲਾ ਇਕ ਦੰਦੇਦਾਰ ਸੰਦ। saw. ਉਦਾਹਰਨ: ਕਰਵਤੁ ਭਲਾ ਨ ਕਰਵਟ ਤੇਰੀ ॥ Raga Aaasaa, Kabir, 35, 1:2 (P: 484).
|
SGGS Gurmukhi-English Dictionary |
saw.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
Mahan Kosh Encyclopedia |
(ਕਰਵਤ, ਕਰਵਤ੍ਰ) ਸੰ. करपत्र- ਕਰਪਤ੍ਰ. ਨਾਮ/n. ਆਰਾ. ਲੱਕੜੀ ਚੀਰਨ ਦਾ ਇੱਕ ਦੰਦੇਦਾਰ ਸੰਦ. “ਮਨੋ ਰੂਖ ਕਟੇ ਕਰਵਤ੍ਰਨ ਕੇ.” (ਕ੍ਰਿਸਨਾਵ) 2. ਪੁਰਾਣੇ ਸਮੇਂ ਕਾਸ਼ੀ ਅਤੇ ਪ੍ਰਯਾਗ ਵਿੱਚ ਇੱਕ ਆਰਾ ਸੀ, ਜਿਸ ਹੇਠ ਅਨੇਕਾਂ ਲੋਕ ਮੁਕਤਿ ਪਾਉਣ ਲਈ ਕਟ ਮਰਦੇ ਸਨ. “ਅਰਧ ਸਰੀਰ ਕਟਾਈਐ ਸਿਰਿ ਕਰਵਤੁ ਧਰਾਇ.” (ਸ੍ਰੀ ਅ: ਮਃ ੧). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|