Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Kaalbooṫ. ਕਲਬੂਤ, ਢਾਂਚਾ। semblance, frame.
ਉਦਾਹਰਨ:
ਕਾਲਬੂਤ ਕੀ ਹਸਤਨੀ ਮਨ ਬਉਰਾ ਰੇ ਚਲਤੁ ਰਚਿਓ ਜਗਦੀਸ ॥ Raga Gaurhee, Kabir, 57, 1:1 (P: 335).

SGGS Gurmukhi-English Dictionary
straw figure.

SGGS Gurmukhi-English dictionary created by Dr. Kulbir Singh Thind, MD, San Mateo, CA, USA.

Mahan Kosh Encyclopedia

(ਕਾਲਬੁਦ) ਫ਼ਾ. [کالبُد] ਨਾਮ/n. ਸੰਚਾ. ਢਾਂਚਾ. ਕਲਬੂਤ. “ਕਾਲਬੂਤ ਕੀ ਹਸਤਨੀ, ਮਨ ਬਉਰਾ ਰੇ!” (ਗਉ ਕਬੀਰ) ਹਾਥੀ ਦੇ ਫੜਨ ਲਈ ਹਥਣੀ ਦਾ ਕਾਲਬੂਤ ਬਣਾਕੇ ਘਾਹ ਨਾਲ ਢਕੇ ਹੋਏ ਡੂੰਘੇ ਟੋਏ ਪੁਰ ਖੜਾ ਕਰਦੇ ਹਨ, ਜਿਸ ਪਾਸ ਮਦਮੱਤ ਹਾਥੀ ਆਕੇ ਟੋਏ ਵਿੱਚ ਡਿਗਕੇ ਫਸਜਾਂਦਾ ਹੈ। 2. ਦੇਹ. ਸ਼ਰੀਰ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits