Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Keejæ. ਕਰੀਏ, ਕਰੋ। perform, make, entertain. ਉਦਾਹਰਨ: ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਈ ॥ Raga Sireeraag 3, 48, 1:1 (P: 32). ਤਿਨਾ ਭਗਤ ਜਨਾ ਕਉ ਸਦ ਨਮਸਕਾਰੁ ਕੀਜੈ ਜੋ ਅਨਦਿਨੁ ਹਰਿ ਗੁਣ ਗਾਵਣਿਆ ॥ (ਕਰੋ). Raga Maajh 3, Asatpadee 24, 1:2 (P: 123). ਰੇ ਮਨ ਮੇਰੇ ਭਰਮੁ ਨ ਕੀਜੈ ॥ (ਕਰ). Raga Gaurhee 1, 8, 1:1 (P: 153).
|
SGGS Gurmukhi-English Dictionary |
[P. v.] Do
SGGS Gurmukhi-English Data provided by
Harjinder Singh Gill, Santa Monica, CA, USA.
|
Mahan Kosh Encyclopedia |
ਕਰੀਜੈ. ਕਰੋ। 2. ਕਰੀਦਾ ਹੈ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|