Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Kaᴺḋraa. ਗੁਫਾ। cave, cavern. ਉਦਾਹਰਨ: ਡੂੰਗਰਿ ਜਲਾ ਥਲਾ ਭੂਮਿ ਬਨਾ ਫਲ ਕੰਦਰਾ ॥ Raga Maaroo 5, Vaar 21, Salok, 5, 3:1 (P: 1101).
|
SGGS Gurmukhi-English Dictionary |
caves.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
Mahan Kosh Encyclopedia |
ਸੰ. ਨਾਮ/n. ਕੰ (ਪਾਣੀ) ਨੇ ਦਰ (ਪਾੜਕੇ) ਦੀ ਬਣਾਈ ਹੋਈ ਦਰਾਰ. ਉਹ ਖੁੱਡ, ਜੋ ਪਾਣੀ ਦੇ ਵਹਾਉ ਨਾਲ ਬਣੀ ਹੋਵੇ. ਪਹਾੜਾਂ ਵਿੱਚ ਕੰਦਰਾ ਇਸੇ ਤਰਾਂ ਬਣਦੀਆਂ ਹਨ, ਜੋ ਰਿਖੀਆਂ ਦਾ ਨਿਵਾਸ ਅਸਥਾਨ ਹੁੰਦੀਆਂ ਹਨ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|