Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Kʰuraasaan. ਈਰਾਨ ਦੇ ਪੂਰਬ ਅਤੇ ਅਫਗਾਨਿਸਤਾਨ ਦੇ ਪਛਮ ਵਲ ਦਾ ਦੇਸ਼। one of the country in the east of Afghanistan. ਉਦਾਹਰਨ: ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨੁ ਡਰਾਇਆ ॥ Raga Aaasaa 1, 39, 1:1 (P: 360).
|
SGGS Gurmukhi-English Dictionary |
[Ara. n.] The Persian province of Khurasan
SGGS Gurmukhi-English Data provided by
Harjinder Singh Gill, Santa Monica, CA, USA.
|
Mahan Kosh Encyclopedia |
ਸੰ. ਅਤੇ ਫ਼ਾ. [خُراسان] ਇੱਕ ਦੇਸ਼, ਜੋ ਈਰਾਨ ਦੇ ਪੂਰਵ ਅਤੇ ਅਫ਼ਗਾਨਿਸਤਾਨ ਦੇ ਪੱਛਮ ਵੱਲ ਹੈ. ਇਸ ਵਿੱਚ ਹਰਾਤ ਅਤੇ ਮਸ਼ਹਦ ਪ੍ਰਸਿੱਧ ਨਗਰ ਹਨ. ਖ਼ੁਰਾਸਾਨ ਦਾ ਰਕਬਾ ੧੦੫,੨੩੬ ਵਰਗ ਮੀਲ ਅਤੇ ਆਬਾਦੀ ੧੦੦੦,੦੦੦ ਹੈ। 2. ਬਾਦਸ਼ਾਹ ਬਾਬਰ ਲਿਖਦਾ ਹੈ ਕਿ ਹਿੰਦੁਸਤਾਨ ਦੇ ਲੋਕ ਸਿੰਧੁ ਤੋਂ ਪੱਛਮ ਵੱਲ ਦੇ ਦੇਸ਼ਾਂ ਨੂੰ ਖ਼ੁਰਾਸਾਨ ਹੀ ਆਖਦੇ ਹਨ. “ਖੁਰਾਸਾਨ ਖਸਮਾਨਾ ਕੀਆ, ਹਿੰਦੁਸਤਾਨ ਡਰਾਇਆ.” (ਆਸਾ ਮਃ ੧). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|