Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Gaavaṫ. ਗਾਂਵਿਆ. ਉਦਾਹਰਨ: ਧੰਨੁ ਸੁ ਵੇਲਾ ਜਿਤੁ ਹਰਿ ਗਾਵਤ ਸੁਨਣਾ ਆਏ ਤੇ ਪਰਵਾਨਾ ਜੀਉ ॥ Raga Maajh 5, 29, 1:3 (P: 103). ਗੁਣ ਗਾਵਤ ਮਨੁ ਹਰਿਆ ਹੋਵੈ ॥ (ਗਾਉਂਦਿਆ). Raga Maajh 5, 33, 2:1 (P: 104). ਗਾਵਤ ਸੁਣਤ ਸਭੇ ਹੀ ਮੁਕਤੇ ਸੋ ਧਿਆਈਐ ਜਿਨਿ ਹਮ ਕੀਏ ਜੀਉ ॥ (ਗਾਵਿਆਂ). Raga Maajh 5, 35, 1:3 (P: 104).
|
SGGS Gurmukhi-English Dictionary |
recite, sing. by reciting/singing.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
Mahan Kosh Encyclopedia |
ਕ੍ਰਿ.ਵਿ. ਗਾਉਂਦਾ ਹੋਇਆ. “ਗਾਵਤ ਸੁਣਤ ਸਭੇ ਹੀ ਮੁਕਤੇ.” (ਮਾਝ ਮਃ ੫). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|