Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Gurmukʰ. ਉਹ ਮਨੁੱਖ ਜੋ ਗੁਰੂ ਦੇ ਸਨਮੁਖ ਹੈ, ਜੋ ਗੁਰੂ ਦੀ ਸਿਖਿਆ ਅਨੁਸਾਰ ਚਲਦਾ ਹੈ, ਗੁਰੂ ਦੀ ਗੱਲ ਮੰਨ ਕੇ ਚਲਣ ਵਾਲਾ ਮਨੁੱਖ. ਉਦਾਹਰਨ: ਗੁਰਮੁਖ ਸਿਉ ਮਨਮੁਖੁ ਅੜੈ ਡੁਬੈ ਹਰਿ ਨਿਆਇ ॥ Raga Maajh 1, Vaar 22, Salok, 2, 1:4 (P: 148).
|
SGGS Gurmukhi-English Dictionary |
one who lives according to the teaching the Guru (follows instructions delivered throgh the mouth of the Guru).
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
English Translation |
adj. guru-oriented, pious, religious, devout, virtuous; n.m. an ideal Sikh, a noble person.
|
Mahan Kosh Encyclopedia |
ਦੇਖੋ- ਗੁਰੁਮੁਖ। 2. ਨਾਮ/n. ਸਤਿਗੁਰੂ ਦਾ ਮੁਖ. ਗੁਰੂ ਦਾ ਚੇਹਰਾ. “ਗੁਰਮੁਖ ਦੇਖ ਸਿੱਖ ਬਿਗਸਾਵਹਿਂ.” (ਗੁਪ੍ਰਸੂ) 3. ਓਹ ਪੁਰਖ, ਜੋ ਗੁਰੂ ਦੇ ਸੰਮੁਖ ਹੈ, ਕਦੇ ਵਿਮੁਖ ਨਹੀਂ ਹੁੰਦਾ. “ਗੁਰਮੁਖ ਸਿਉ ਮਨਮੁਖੁ ਅੜੇ ਡੁਬੈ.” (ਮਃ ੨ ਵਾਰ ਮਾਝ). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|