Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Gʰanee. ਬਹੁਤ. ਉਦਾਹਰਨ: ਬਿਖੁ ਬਿਖਿਆ ਪਸਰੀ ਅਤਿ ਘਨੀ ॥ Raga Gaurhee 5, 140, 2:1 (P: 210). ਕਰਉ ਬੇਨਤੀ ਅਤਿ ਘਨੀ ਇਹੁ ਜੀਉ ਹੋਮਾਗਉ ॥ (ਬਹੁਤ ਜਿਆਦਾ). Raga Bilaaval 5, 32, 2:1 (P: 808).
|
SGGS Gurmukhi-English Dictionary |
profound, intense, dense, immense, much, abundant.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
Mahan Kosh Encyclopedia |
ਦੇਖੋ- ਘਣੀ. “ਕਾਰਜੁ ਸਾਢੇ ਤੀਨਿ ਹਥ ਘਨੀ ਤ ਪਉਨੇ ਚਾਰਿ.” (ਸ. ਕਬੀਰ) ਸਾਡਾ ਕੰਮ ਤਾਂ ਸਾਢੇ ਤਿੰਨ ਹੱਥ ਵਿੱਚ ਹੀ ਸਰ ਸਕਦਾ ਹੈ, ਵੱਧ ਤੋਂ ਵੱਧ ਪੌਣੇ ਚਾਰ ਹੱਥ ਜ਼ਮੀਨ ਕ਼ਬਰ ਲਈ ਬਹੁਤ ਹੈ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|