Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Chakvee. ਇਕ ਪੰਛੀ. ਉਦਾਹਰਨ: ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਚਕਵੀ ਸੂਰ ॥ Raga Sireeraag 1, Asatpadee 11, 5:1 (P: 60).
|
Mahan Kosh Encyclopedia |
(ਚਕਵਾ) ਨਾਮ/n. ਚਕ੍ਰਵਾਕ. ਚਕ੍ਰਵਾਕੀ. ਕੋਕ. ਸੁਰਖ਼ਾਬ. Anas Casarca. (Ruddy goose ਅਥਵਾ Brahminy duck) ਇਨ੍ਹਾਂ ਦਾ ਸੂਰਜ ਨਾਲ ਪ੍ਰੇਮ ਹੈ. ਰਾਤ੍ਰਿ ਨੂੰ ਕਾਵ੍ਯਗ੍ਰੰਥਾਂ ਅਨੁਸਾਰ ਇਹ ਆਪੋਵਿੱਚੀ ਵਿਛੁੜਜਾਂਦੇ ਹਨ. “ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਚਕਵੀ ਸੂਰ.” (ਸ੍ਰੀ ਅ: ਮਃ ੧) ਦੇਖੋ- ਚਕਈ ੩. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|