Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Cʰʰaapree.
ਉਦਾਹਰਨ:
ਭਲੀ ਸੁਹਾਵੀ ਛਾਪਰੀ ਜਾ ਮਹਿ ਗੁਨ ਗਾਏ ॥ Raga Soohee 5, 41, 1:1 (P: 745).

SGGS Gurmukhi-English Dictionary
cottage, hut.

SGGS Gurmukhi-English dictionary created by Dr. Kulbir Singh Thind, MD, San Mateo, CA, USA.

Mahan Kosh Encyclopedia

ਨਾਮ/n. ਛਪਰੀ. ਫੂਸ ਦੀ ਕੁਟੀ. ਛੰਨ. “ਭਲੀ ਸੁਹਾਵੀ ਛਾਪਰੀ ਜਾ ਮਹਿ ਗੁਨ ਗਾਏ.” (ਸੂਹੀ ਮਃ ੫) 2. ਜਿਲਾ ਅਮ੍ਰਿਤਸਰ, ਤਸੀਲ ਤਰਨਤਾਰਨ, ਥਾਣਾ ਸਰਹਾਲੀ ਦਾ ਇੱਕ ਪਿੰਡ, ਜਿੱਥੇ ਹੇਮੇ ਪ੍ਰੇਮੀ ਦੀ ਛਪਰੀ ਵਿੱਚ ਗੁਰੂ ਅਰਜਨਦੇਵ ਜੀ ਨੇ ਨਿਵਾਸ ਕੀਤਾ ਅਤੇ ਉੱਪਰ ਲਿਖਿਆ ਸ਼ਬਦ ਉਚਾਰਿਆ.
ਇਸ ਥਾਂ ਗੁਰੂ ਅੰਗਦ ਸਾਹਿਬ ਅਤੇ ਗੁਰੂ ਅਮਰਦਾਸ ਜੀ ਦੇ ਭੀ ਚਰਣ ਪਏ ਹਨ, ਅਰ ਗੁਰੂ ਹਰਿਗੋਬਿੰਦ ਸਾਹਿਬ ਭੀ ਪਧਾਰੇ ਹਨ. ੧੪ ਘੁਮਾਉਂ ਜ਼ਮੀਨ ਪਿੰਡ ਖਾਨਛਾਪਰੀ, ਖਾਨਰਜਾਦਾ ਅਤੇ ਚੱਕ ਮਹਿਰਾ ਵਿੱਚ ਹੈ. ਰੇਲਵੇ ਸਟੇਸ਼ਨ ਤਰਨਤਾਰਨ ਤੋਂ ਛਾਪਰੀ ੧੦ ਮੀਲ ਉੱਤਰ ਪੱਛਮ ਹੈ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits