Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Jamnaa. ਵਿਚਾਰਾ/ਨਿਗੂਣਾ ਯਮ। helpless courier/messenger of death. ਉਦਾਹਰਨ: ਰਸਨਾ ਰਾਮ ਨਾਮ ਹਿਤੁ ਜਾ ਕੈ ਕਹਾ ਕਰੈ ਜਮਨਾ ॥ Raga Aaasaa, Kabir, 5, 1:2 (P: 476).
|
SGGS Gurmukhi-English Dictionary |
the courier/messenger of death.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
English Translation |
n.f. the river of Yamuna.
|
Mahan Kosh Encyclopedia |
ਸੰ. ਯਮੁਨਾ. ਭਾਰਤ ਦੀ ਇੱਕ ਪ੍ਰਸਿੱਧ ਨਦੀ, ਜਿਸ ਦੀ ਗਿਣਤੀ ਤ੍ਰਿਵੇਣੀ ਵਿੱਚ ਹੈ. ਪੁਰਾਣਾਂ ਨੇ ਇਸ ਨੂੰ ਸੂਰਜ ਦੀ ਪੁਤ੍ਰੀ ਦੱਸਿਆ ਹੈ. ਇਹ ਟੇਹਰੀ ਦੇ ਇ਼ਲਾਕੇ ਹਿਮਾਲਯ ਤੋਂ ੧੦੮੫੦ ਫੁਟ ਦੀ ਬਲੰਦੀ ਤੋਂ ਨਿਕਲਕੇ ੮੬੦ ਮੀਲ ਵਹਿੰਦੀ ਹੋਈ ਪ੍ਰਯਾਗ ਪਾਸ ਗੰਗਾ ਵਿੱਚ ਮਿਲਦੀ ਹੈ. ਹਿੰਦੂਆਂ ਦਾ ਵਿਸ਼੍ਵਾਸ ਹੈ ਕਿ ਯਮੁਨਾ ਵਿੱਚ ਇਸਨਾਨ ਕਰਨ ਤੋਂ ਯਮ ਦੰਡ ਨਹੀਂ ਦਿੰਦਾ. “ਰਸਨਾ ਰਾਮ ਨਾਮ ਹਿਤ ਜਾਕੈ, ਕਹਾ ਕਰੈ ਜਮਨਾ?” (ਆਸਾ ਕਬੀਰ). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|