Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Joon⒤. ਜਨਮ, ਸਰੀਰ। species, incarnation, beings. ਉਦਾਹਰਨ: ਚਿਤਿ ਨ ਆਇਓ ਪਾਰਬ੍ਰਹਮ ਤਾ ਸਰਪ ਕੀ ਜੂਨਿ ਗਇਆ ॥ Raga Sireeraag 5, Asatpadee 26, 6:4 (P: 70). ਓਇ ਮਾਣਸ ਜੂਨਿ ਨ ਆਖੀਅਨਿ ਪਸੂ ਢੋਰ ਗਾਵਾਰ ॥ Salok 3, 47:2 (P: 1418).
|
Mahan Kosh Encyclopedia |
(ਜੂਨੀ) ਦੇਖੋ- ਯੋਨਿ. ਜੀਵਾਂ ਦੀ ਉਤਪੱਤਿ ਦਾ ਸਥਾਨ. ਆਕਰ. ਜਨਮ. ਭਗ. ਦੇਖੋ- ਅਜੂਨੀ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|