Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Jaᴺjaal⒤. 1. ਬੰਧਨ, ਝਮੇਲੇ। 2. ਧੰਧੇ, ਬੰਧਨ ਵਿਚ ਫਸਾਨ ਵਾਲੇ ਕੰਮ, ਝਮੇਲੇ, ਬਿਖੇੜੇ, ਟੰਟੇ। 1. entanglements. 2. involvements, worldly complexities. ਉਦਾਹਰਨਾ: 1. ਦੇਖਿ ਕੁਟੰਬੁ ਮਾਇਆ ਗ੍ਰਿਹ ਮੰਦਰੁ ਸਾਕਤੁ ਜੰਜਾਲਿ ਪਰਾਲਿ ਪਇਆ ॥ Raga Raamkalee 1, Asatpadee 7, 9:2 (P: 907). 2. ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਮਨੁ ਲਗਾ ਆਲਿ ਜੰਜਾਲਿ ॥ Raga Sireeraag 4, Pahray 3, 3:1 (P: 76).
|
SGGS Gurmukhi-English Dictionary |
in entanglements, involved in worldly affairs.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
|