Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Ṫapaa. ਤਪ ਕਰਨ ਵਾਲਾ, ਕਰੜੀ ਘਾਲਣਾ ਕਰਨ ਵਾਲਾ। one who performs austerities, ascetic. ਉਦਾਹਰਨ: ਤਪਾ ਨ ਹੋਵੈ ਅੰਦ੍ਰਹੁ ਲੋਭੀ ਨਿਤ ਮਾਇਆ ਨੋ ਫਿਰੈ ਜਜਮਾਲਿਆ ॥ Raga Gaurhee 4, Vaar 30ਸ, 4, 1:1 (P: 315).
|
SGGS Gurmukhi-English Dictionary |
one who performs austerities, ascetic.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
English Translation |
ph. same as ਤਪੱਸਵੀ.
|
Mahan Kosh Encyclopedia |
ਨਾਮ/n. ਤਪਸ੍ਵੀ. ਤਪੀਆ. “ਤਪਾ ਨ ਹੋਵੈ ਅੰਦ੍ਰਹੁ ਲੋਭੀ.” (ਮਃ ੪ ਵਾਰ ਗਉ ੧) ਦੇਖੋ- ਤੁੜ। 2. ਰਿਆਸਤ ਪਟਿਆਲੇ ਦੀ ਨਜਾਮਤ ਬਰਨਾਲੇ ਦਾ ਇੱਕ ਪਿੰਡ, ਜੋ ਹੁਣ ਭਟਿੰਡਾ ਰਾਜਪੁਰਾ ਲੈਨ ਤੇ ਰੇਲਵੇ ਸਟੇਸ਼ਨ ਹੈ. ਇਸ ਗ੍ਰਾਮ ਗੁਰੂ ਤੇਗਬਹਾਦੁਰ ਸਾਹਿਬ ਮਾਲਵੇ ਨੂੰ ਕ੍ਰਿਤਾਰਥ ਕਰਦੇ ਹੋਏ ਵਿਰਾਜੇ ਸਨ. ਮਹਾਰਾਜਾ ਕਰਮ ਸਿੰਘ ਜੀ ਨੇ ਗੁਰਦ੍ਵਾਰਾ ਪੱਕਾ ਬਣਵਾਇਆ ਅਰ ਨਾਲ ਜਮੀਨ ਲਾਈ. ਪੁਜਾਰੀ ਸਿੰਘ ਹੈ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|