Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Ṫél. ਤਿਲਾਂ ਦੀ ਚਿਕਨਾਈ ਕਿਉਂਕਿ ਸਭ ਤੋਂ ਪਹਿਲਾਂ ਤਿਲਾਂ ਤੋਂ ਤੇਲ ਕੱਢਿਆ ਮੰਨਿਆ ਜਾਂਦਾ ਹੈ, ਇਸ ਲਈ ਇਸ ਦਾ ਨਾਂ ‘ਤੇਲ’ ਪੈ ਗਿਆ । oil.
ਉਦਾਹਰਨ:
ਬਿਨੁ ਤੇਲ ਦੀਵਾ ਕਿਉ ਜਲੈ ॥ Raga Sireeraag 1, 33, 1:1 (P: 25).

English Translation
(1) n.m. oil; petroleum. (2) n.f. dew, see ਤ੍ਰੇਲ.

Mahan Kosh Encyclopedia

(ਤੇਲੁ) ਸੰ. ਤੈਲ. ਨਾਮ/n. ਤਿਲ ਦਾ ਵਿਕਾਰ. ਤਿਲਾਂ ਦੀ ਚਿਕਨਾਈ. ਸਭ ਤੋਂ ਪਹਿਲਾਂ ਤਿਲਾਂ ਵਿੱਚੋਂ ਇਹ ਪਦਾਰਥ ਕੱਢਿਆ, ਇਸ ਲਈ ਨਾਮ ਤੇਲ ਹੋਇਆ. ਹੁਣ ਸਰਸੋਂ (ਸਰ੍ਹੋਂ) ਆਦਿ ਦਾ ਰਸ ਭੀ ਤੇਲ ਹੀ ਸੱਦੀਦਾ ਹੈ. “ਤੇਲ ਜਲੇ ਬਾਤੀ ਠਹਰਾਨੀ.” (ਆਸਾ ਕਬੀਰ) ਸ੍ਵਾਸ ਤੇਲ, ਆਯੁ ਬੱਤੀ. “ਦੀਪਕੁ ਬਾਂਧਿ ਧਰਿਓ ਬਿਨੁ ਤੇਲ.” (ਰਾਮ ਕਬੀਰ) ਭਾਵ- ਗ੍ਯਾਨਦੀਪਕ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits