Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Thaal. ਇਕ ਭਾਂਡਾ, ਚੌੜੀ ਰਕੇਬੀ ਜਿਸ ਵਿਚ ਆਮ ਕਰਕੇ ਰੋਟੀ ਖਾਂਦੇ ਹਨ। platter, plate, serving dish. ਉਦਾਹਰਨ: ਥਾਲ ਵਿਚਿ ਤਿੰਨਿ ਵਸਤੂ ਪਾਈਓ ਸਤੁ ਸੰਤੋਖੁ ਵੀਚਾਰੋ ॥ (ਭਾਵ ਸ੍ਰੀ ਗੁਰੂ ਗ੍ਰੰਥ ਸਾਹਿਬ). Mundaavanee 5, 1:1 (P: 1429).
|
English Translation |
n.m., n.f. round, flat tray or plate with vertically raised edge; platter.
|
Mahan Kosh Encyclopedia |
ਸੰ. ਸ੍ਥਾਲ. ਨਾਮ/n. ਪਾਤ੍ਰ. ਬਰਤਨ। 2. ਚੌੜਾ ਅਤੇ ਚਪੇਤਲਾ ਭਾਂਡਾ. “ਥਾਲ ਵਿਚਿ ਤਿਨਿ ਵਸਤੂ ਪਈਓ, ਸਤੁ ਸੰਤੋਖੁ ਵੀਚਾਰੋ.” (ਮੁੰਦਾਵਣੀ ਮਃ ੫) ਇਸ ਥਾਂ ਥਾਲ ਤੋਂ ਭਾਵ- ਸ਼੍ਰੀ ਗੁਰੂ ਗ੍ਰੰਥ ਸਾਹਿਬ ਹੈ। 3. ਸ੍ਥਲ. ਥਾਂ. ਜਗਾ. “ਸਿਮਰਿ ਸਿਮਰਿ ਜੀਵਹਿ ਤੇਰੇ ਦਾਸਾ, ਬਨ ਜਲ ਪੂਰਨ ਥਾਲ ਕਾ.” (ਮਾਰੂ ਸੋਲਹੇ ਮਃ ੫) ਹੇ ਵਨ ਜਲ ਆਦਿ ਸਥਾਨਾਂ ਦੇ ਪੂਰਨ ਕਰਤਾ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|